ਖੁੱਲ੍ਹੀ ਬਹਿਸ ‘ਚ ਨਹੀਂ ਪਹੁੰਚੇ ਸੁਖਬੀਰ ਬਾਦਲ, ਸੋਸ਼ਲ ਮੀਡੀਆ ‘ਤੇ ਪਾਈ ਇਹ ਪੋਸਟ

0
245

ਲੁਧਿਆਣਾ: ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਖੁੱਲ੍ਹੀ ਬਹਿਸ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ  (Sukhbir Badal) ਸ਼ਾਮਲ ਨਹੀਂ ਹੋਏ। ਉਨ੍ਹਾਂ ਨੇ ਟਵਿੱਟਰ ਅਤੇ ਫੇਸਬੁੱਕ ਪੇਜ ‘ਤੇ ਇਕ ਬਿਆਨ ਸਾਂਝਾ ਕਰਦਿਆਂ ਕਿਹਾ ਹੈ ਕਿ ਪੀ.ਏ.ਯੂ. ਲੁਧਿਆਣਾ (PAU Ludhiana) 1 ਨਵੰਬਰ 2023 (ਪੰਜਾਬ ਦਿਵਸ) ਨੂੰ ਲੁਧਿਆਣਾ ਵਿੱਚ ਇੱਕ ਖੁੱਲੀ ਬਹਿਸ ਦਾ ਸਮਾਂ ਤਹਿ ਕੀਤਾ ਗਿਆ ਹੈ।

ਇਸ ਸਬੰਧੀ ਕਰਫਿਊ ਲਗਾ ਦਿੱਤਾ ਗਿਆ ਹੈ, ਲੋਕਾਂ ਦੇ ਦਾਖਲੇ ‘ਤੇ ਪਾਬੰਦੀ ਹੈ, ਦੰਗਾ ਵਿਰੋਧੀ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਨਿਰਪੱਖ ਮੀਡੀਆ ਬਾਹਰ ਹੈ। ਸੁਖਬੀਰ ਬਾਦਲ ਨੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇੰਨੀਆਂ ਪਾਬੰਦੀਆਂ ਦੇ ਵਿਚਕਾਰ ਕਿਸ ਤਰ੍ਹਾਂ ਦੀ ਖੁੱਲ੍ਹੀ ਬਹਿਸ ਹੋ ਰਹੀ ਹੈ?

 

LEAVE A REPLY

Please enter your comment!
Please enter your name here